ਕਿਤਾਬੀ ਜਿਹਾ

ਤੂੰ ਜਦੋਂ ਬਹੁਤ ਸੱਚਾ ਜਿਹਾ ਹੋ ਜਾਨੈਂ
ਸ਼ੁੱਧ ਬੋਲਣ ਲਗ ਜਾਨੈਂ, ਫ਼ਿਕਰੇ ਘੜ ਘੜ ਕੇ
ਸਿਹਾਰੀਆਂ ਬਿਹਾਰੀਆਂ, ਵਿਰਾਮ ਚਿੰਨ੍ਹ ਲਾ ਕੇ
ਮੈਂ ਡਰ ਜਾਂਦੀ ਹਾਂ

ਓਦੋਂ ਮੇਰਾ ਜੀਅ ਕਰਦੈ
ਤੇਰੇ ਚਿਹਰੇ ਤੇ ਥੁਹੜੀ ਜਿਹੀ
ਮਿੱਟੀ ਮਲ ਦਿਆਂ
ਨਛੁਹ ਲੀੜਿਆਂ ਤੇ ਛਿੱਟੇ ਪਾ ਦਿਆਂ
ਤੇ ਤੈਨੂੰ ਕਿਤਾਬੀ ਜਿਹੇ ਨੂੰ
ਅਸਲੀ ਬਣਾ ਲਵਾਂ

ਇਸ਼ਤਿਹਾਰ

7 thoughts on “ਕਿਤਾਬੀ ਜਿਹਾ

  1. ਅਜੇਹਾ ਵਾਰਤਾਲਾਪ ਅਲੋਪ ਕਿਂਉ ਹੁੰਦਾ ਜਾ ਰਿਹੈ… ਜਿਂਵੇ-ਜਿਂਵੇ ਅਸੀਂ ਪੜ੍ਹ ਲਿਖ ਰਹੇ ਹਾਂ.. ਖ਼ੁਦਗਰਜ਼ ਸੋਚ ਲਈ ਸਾਡੇ ਕੋਲ਼ ਘੜੇ ਘੜਾਏ ਫਿਕਰੇ (much like boiler plates), ਮੂੰਹ ਦੀ ਬਨਾਵਟ, ਝੂਠੀ body language ਦਾ ਬੋਲਬਾਲਾ ਹੋ ਰਿਹੈ..

    Fantastic poem .. portraying the simplest of human thoughts about direct and honest communications.

ਟਿੱਪਣੀ ਕਰੋ ਜਾਂ ਕੁਝ ਪੁੱਛੋ

ਆਪਣੀ ਜਾਣਕਾਰੀ ਹੇਠਾਂ ਭਰੋ ਜਾਂ ਦਾਖਲੇ ਲਈ ਕਿਸੇ ਆਈਕਨ 'ਤੇ ਕਲਿੱਕ ਕਰੋ:

WordPress.com Logo

ਤੁਸੀਂ WordPress.com ਦੇ ਖਾਤੇ ਦੀ ਮਦਦ ਨਾਲ ਟਿੱਪਣੀ ਕਰ ਰਹੇ ਹੋ। ਬਾਹਰ ਹੋਵੋ /  ਬਦਲੋ )

Google+ photo

ਤੁਸੀਂ Google+ ਦੇ ਖਾਤੇ ਦੀ ਮਦਦ ਨਾਲ ਟਿੱਪਣੀ ਕਰ ਰਹੇ ਹੋ। ਬਾਹਰ ਹੋਵੋ /  ਬਦਲੋ )

Twitter picture

ਤੁਸੀਂ Twitter ਦੇ ਖਾਤੇ ਦੀ ਮਦਦ ਨਾਲ ਟਿੱਪਣੀ ਕਰ ਰਹੇ ਹੋ। ਬਾਹਰ ਹੋਵੋ /  ਬਦਲੋ )

Facebook photo

ਤੁਸੀਂ Facebook ਦੇ ਖਾਤੇ ਦੀ ਮਦਦ ਨਾਲ ਟਿੱਪਣੀ ਕਰ ਰਹੇ ਹੋ। ਬਾਹਰ ਹੋਵੋ /  ਬਦਲੋ )

w

Connecting to %s