ਝੂਠ ਬੋਲਦਾ ਸੋਹਣਾ ਲਗਦੈਂ

ਤੈਨੂੰ ਪਤੈ

ਮਲਾਗੀਰੀ ਰੰਗ ਕੋਹੋ ਜਿਹਾ ਹੁੰਦਾ ਹੈ।

ਉਹਨੇ ਪੁੱਛਿਆ

ਤੇਰੇ ਵਰਗਾ

ਮੈਂ ਬੋਲਿਆ।

ਤੇ ਮੈਂ ਕੇਹੋ ਜਿਹੀ ਹਾਂ

ਤੂੰ…. ਤੂੰ ਓਹੋ ਜਿਹੀ ਹੈਂ

ਜੇਹੋ ਜਿਹੀ ਹੈਂ

ਉਹਦਾ ਹਾਸਾ ਨਿਕਲ ਗਿਆ

ਮੈਂ ਵੀ ਹਸ ਪਿਆ

ਤੂੰ ਉਹੀ ਕਿਉਂ ਪੁੱਛਦੀ ਐਂ

ਜੀਹਦਾ ਮੈਨੂੰ ਪਤਾ ਨਹੀਂ ਹੁੰਦਾ?

ਤੂੰ ਝੂਠ ਬੋਲਦਾ

ਸੋਹਣਾ ਲਗਦੈਂ


One thought on “ਝੂਠ ਬੋਲਦਾ ਸੋਹਣਾ ਲਗਦੈਂ

  1. ਤੂੰ ਝੂਠ ਬੋਲਦਾ
    ਸੋਹਣਾ ਲੱਗਦੈਂ ……
    ਕਿਉਂਕਿ
    ਮੈਨੂੰ ਇਹ ਸੁਨਣ ਦੀ
    ਆਦਤ ਵੀ ਹੋ ਗਈ ਏ
    ਤੇ ਆਦਤ ਨੂੰ ਬਦਲਣਾ
    ਹੁਣ ਔਖਾ ਹੈ ਮੇਰੇ ਲਈ
    ਏਸ ਲਈ ਤੈਨੂੰ
    ਝੂਠ ਬੋਲਣਾ ਹੀ ਪੈਣਾ !!!
    ਪੰਜਾਬੀ ਵਿਹੜੇ ਕਦੀ ਫੇਰੀ ਪਾਉਣਾ !!!
    ਹਰਦੀਪ

ਟਿੱਪਣੀ ਕਰੋ ਜਾਂ ਕੁਝ ਪੁੱਛੋ

ਆਪਣੀ ਜਾਣਕਾਰੀ ਹੇਠਾਂ ਭਰੋ ਜਾਂ ਦਾਖਲੇ ਲਈ ਕਿਸੇ ਆਈਕਨ 'ਤੇ ਕਲਿੱਕ ਕਰੋ:

WordPress.com Logo

ਤੁਸੀਂ WordPress.com ਦੇ ਖਾਤੇ ਦੀ ਮਦਦ ਨਾਲ ਟਿੱਪਣੀ ਕਰ ਰਹੇ ਹੋ। ਬਾਹਰ ਹੋਵੋ / ਬਦਲੋ )

Twitter picture

ਤੁਸੀਂ Twitter ਦੇ ਖਾਤੇ ਦੀ ਮਦਦ ਨਾਲ ਟਿੱਪਣੀ ਕਰ ਰਹੇ ਹੋ। ਬਾਹਰ ਹੋਵੋ / ਬਦਲੋ )

Facebook photo

ਤੁਸੀਂ Facebook ਦੇ ਖਾਤੇ ਦੀ ਮਦਦ ਨਾਲ ਟਿੱਪਣੀ ਕਰ ਰਹੇ ਹੋ। ਬਾਹਰ ਹੋਵੋ / ਬਦਲੋ )

Google+ photo

ਤੁਸੀਂ Google+ ਦੇ ਖਾਤੇ ਦੀ ਮਦਦ ਨਾਲ ਟਿੱਪਣੀ ਕਰ ਰਹੇ ਹੋ। ਬਾਹਰ ਹੋਵੋ / ਬਦਲੋ )

Connecting to %s